MLA Raman Arora ਨੌਂ ਦਿਨ ਤਕ ਪੁਲਿਸ ਰਿਮਾਂਡ ‘ਤੇ ਸਨ ਤੇ ਇਸ ਦੌਰਾਨ ਰਾਮਾ ਮੰਡੀ ਪੁਲਿਸ ਨੇ ਉਨ੍ਹਾਂ ਤੋਂ ਜਬਰਨ ਵਸੂਲੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ।
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਸ਼ਨਿਚਰਵਾਰ ਨੂੰ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਅਦਾਲਤ ‘ਚ ਪੇਸ਼ ਕੀਤਾ ਜਿੱਥੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਵਿਧਾਇਕ ਨੌਂ ਦਿਨ ਤਕ ਪੁਲਿਸ ਰਿਮਾਂਡ ‘ਤੇ ਸਨ ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਤੋਂ ਜਬਰਨ ਵਸੂਲੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਸੀ।