Home Desh ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ‘ਹੋਲਾ-ਮਹੱਲਾ’ ਤੇ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਵਧਾਈਆਂ:...

ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ‘ਹੋਲਾ-ਮਹੱਲਾ’ ਤੇ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਵਧਾਈਆਂ: CM Mann

24
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਜਿੱਥੇ ਮੁਬਾਰਕਾਂ ਦਿੱਤੀਆਂ ਹਨ।

ਪੰਜਾਬ ‘ਚ ਅੱਜ ਹੋਲੀ ਦਾ ਤਿਉਹਾਰ ਬਹੁਤ ਹੀ ਧੁੰਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਬੱਚੇ, ਨੋਜਵਾਨ ਦੇ ਬਜ਼ੁਰਗ ਹਰ ਕੋਈ ਸਮਾਜਿਕ ਭਾਈਚਾਰੇ ਨਾਲ ਇੱਕ-ਦੂਜੇ ਨਾਲ ਇਹ ਤਿਉਹਾਰ ਮਨਾ ਰਹੇ ਹਨ। ਉੱਥੇ ਹੀ, ਸਿੱਖ ਪੰਥ ਵੱਲੋਂ ਹੋਲੇ ਮਹੱਲੇ ਦਾ ਮੁੱਖ ਸਮਾਗਮ ਜਿੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਉੱਥੇ ਹੀ ਵੱਖ-ਵੱਖ ਗੁਰਦੁਆਰਿਆਂ ‘ਚ ਵੀ ਇਹ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਜਿੱਥੇ ਮੁਬਾਰਕਾਂ ਦਿੱਤੀਆਂ ਹਨ। ਉੱਥੇ ਹੀ, ਉਨ੍ਹਾਂ ਨੇ ਹੋਲਾ ਮਹੱਲਾ ਦੀਆਂ ਵੀ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

ਹੋਲੀ ਦੀਆਂ ਵਧਾਈਆਂ

ਹੋਲਾ ਮਹੱਲਾ ਸੂਰਬੀਰਤਾ ਦਾ ਪ੍ਰਤੀਕ

LEAVE A REPLY

Please enter your comment!
Please enter your name here