Home Desh ਆਮ ਆਦਮੀ ਪਾਰਟੀ ਦਾ ਵਧਿਆ ਪਰਿਵਾਰ, ਐਡਵੋਕੇਟ ਜੀਐਸ ਘੁਮਣ ਤੇ ਜੀਪੀਐਸ ਘੁਮਣ...

ਆਮ ਆਦਮੀ ਪਾਰਟੀ ਦਾ ਵਧਿਆ ਪਰਿਵਾਰ, ਐਡਵੋਕੇਟ ਜੀਐਸ ਘੁਮਣ ਤੇ ਜੀਪੀਐਸ ਘੁਮਣ ਹੋਏ ਆਪ ‘ਚ ਸ਼ਾਮਲ

22
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਦੋਵਾਂ ਭਰਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

 ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਕਾਨੂੰਨੀ ਖੇਤਰ ਦੀਆਂ ਦੋ ਮੰਨੀਆਂ-ਪ੍ਰਮੰਨੀਆਂ ਸ਼ਖ਼ਸੀਅਤਾਂ, ਐਡਵੋਕੇਟ ਜੀ.ਐਸ. ਘੁਮਣ ਤੇ ਜੀ.ਪੀ.ਐਸ. ਘੁਮਣ, ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਦੋਵਾਂ ਭਰਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਸੂਝਵਾਨ ਲੋਕ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

LEAVE A REPLY

Please enter your comment!
Please enter your name here