Home latest News Singh vs Kaur 2: ਗਿੱਪੀ ਗਰੇਵਾਲ ਨਾਲ ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤੀਆਂ...

Singh vs Kaur 2: ਗਿੱਪੀ ਗਰੇਵਾਲ ਨਾਲ ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤੀਆਂ ਤਸਵੀਰਾਂ, ਦੱਸੀ ਫਿਲਮ ਦੀ ਰਿਲੀਜ਼ ਡੇਟ

11
0

ਸ਼ਹਿਨਾਜ਼ ਗਿੱਲ ਇਸ ਸਮੇਂ ਆਪਣੀ ਫਿਲਮ ਸਿੰਘ ਵਰਸੇਸ ਕੌਰ ਨੂੰ ਲੈ ਕੇ ਚਰਚਾ ਵਿੱਚ ਬਣੀ ਹੋਈ ਹੈ।

ਸ਼ਹਿਨਾਜ਼ ਗਿੱਲ ਅਤੇ ਗਿੱਪੀ ਗਰੇਵਾਲ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਦੋਵਾਂ ਨੂੰ ਇਕੱਠੇ ਦੇਖਣ ਲਈ ਫੈਨਸ ਵੀ ਕਾਫੀ ਉਤਸ਼ਾਹਿਤ ਹਨ। ਫਿਲਮ ਦਾ ਟ੍ਰੇਲਰ 25 ਅਗਸਤ ਨੂੰ ਰਿਲੀਜ਼ ਹੋਇਆ ਸੀ, ਅਤੇ ਦਰਸ਼ਕਾਂ ਵੱਲੋਂ ਇਸਨੂੰ ਪਹਿਲਾਂ ਹੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਸ਼ਹਿਨਾਜ਼ ਅਤੇ ਗਿੱਪੀ ਦੀ ਫਿਲਮ ਰਿਲੀਜ਼ ਹੋਣ ਵਿੱਚ ਬਹੁਤ ਘੱਟ ਸਮਾਂ ਬੱਚਿਆ ਹੈ। ਇਸ ਦੌਰਾਨ, ਅਭਿਨੇਤਰੀ ਨੇ ਇੰਸਟਾਗ੍ਰਾਮ 'ਤੇ ਗਿੱਪੀ ਨਾਲ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਦੋਵੇਂ ਮਸਤੀ ਕਰਦੇ ਅਤੇ ਕੂਲ ਪੋਜ਼ ਦਿੰਦੇ ਦਿਖਾਈ ਦੇ ਰਹੇ ਹਨ।

ਸ਼ਹਿਨਾਜ਼ ਅਤੇ ਗਿੱਪੀ ਦੀ ਫਿਲਮ ਰਿਲੀਜ਼ ਹੋਣ ਵਿੱਚ ਬਹੁਤ ਘੱਟ ਸਮਾਂ ਬੱਚਿਆ ਹੈ। ਇਸ ਦੌਰਾਨ, ਅਭਿਨੇਤਰੀ ਨੇ ਇੰਸਟਾਗ੍ਰਾਮ ‘ਤੇ ਗਿੱਪੀ ਨਾਲ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਦੋਵੇਂ ਮਸਤੀ ਕਰਦੇ ਅਤੇ ਕੂਲ ਪੋਜ਼ ਦਿੰਦੇ ਦਿਖਾਈ ਦੇ ਰਹੇ ਹਨ।

ਸ਼ਹਿਨਾਜ਼ ਦੁਆਰਾ ਪੋਸਟ ਕੀਤੀਆਂ ਗਈਆਂ ਫੋਟੋਆਂ ਵਿੱਚ, ਐਕਟ੍ਰੈਸ ਸ਼ਰਾਰਾ ਸੂਟ ਪਹਿਨੇ ਹੋਏ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਹਲਕੇ ਮੇਕਅਪ ਅਤੇ ਵੇਵੀ ਓਪਨ ਹੇਅਰ ਨਾਲ ਆਪਣਾ ਲੁੱਕ ਪੂਰਾ ਕੀਤਾ।

ਸ਼ਹਿਨਾਜ਼ ਦੁਆਰਾ ਪੋਸਟ ਕੀਤੀਆਂ ਗਈਆਂ ਫੋਟੋਆਂ ਵਿੱਚ, ਐਕਟ੍ਰੈਸ ਸ਼ਰਾਰਾ ਸੂਟ ਪਹਿਨੇ ਹੋਏ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਹਲਕੇ ਮੇਕਅਪ ਅਤੇ ਵੇਵੀ ਓਪਨ ਹੇਅਰ ਨਾਲ ਆਪਣਾ ਲੁੱਕ ਪੂਰਾ ਕੀਤਾ।

ਗਿੱਪੀ ਗਰੇਵਾਲ ਦੀ ਗੱਲਕਰੀਏ ਤਾਂ ਉਹ ਗ੍ਰੇ ਸ਼ੈਡ ਦੇ ਫਰ ਵਾਲੇ ਕੋਆਰਡ ਸੈੱਟ ਵਿੱਚ ਕਾਫ਼ੀ ਡੈਸ਼ਿੰਗ ਲੱਗ ਰਹੇ ਹਨ। ਐਕਟਰ ਨੇ ਇਸਨੂੰ ਕਾਲੇ ਟੀ-ਸ਼ਰਟ ਨਾਲ ਪੇਅਰ ਕੀਤਾ ਹੈ। ਇੱਕ ਫੋਟੋ ਵਿੱਚ, ਗਿੱਪੀ ਸ਼ਹਿਨਾਜ਼ ਨੂੰ ਤੰਗ ਕਰਦੇ ਹੋਏ ਵੀ ਦਿੱਖ ਰਹੇ ਹਨ।

ਦੱਸ ਦੇਈਏ ਕਿ ਆਪਣੀਆਂ ਫੋਟੋਆਂ ਪੋਸਟ ਕਰਦੇ ਸਮੇਂ, ਸ਼ਹਿਨਾਜ਼ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਫਿਲਮ, ਸਿੰਘ ਵਰਸੇਸ ਕੌਰ 11 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। ਯੂਜਰਸ ਸ਼ਹਿਨਾਜ਼ ਦੀ ਪੋਸਟ 'ਤੇ ਕੁਮੈਂਟ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਉਣ ਵਾਲੀ ਫਿਲਮ ਲਈ ਸ਼ੁਭਕਾਮਨਾਵਾਂ ਦੇ ਰਹੇ ਹਨ।

ਦੱਸ ਦੇਈਏ ਕਿ ਆਪਣੀਆਂ ਫੋਟੋਆਂ ਪੋਸਟ ਕਰਦੇ ਸਮੇਂ, ਸ਼ਹਿਨਾਜ਼ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਫਿਲਮ, ਸਿੰਘ ਵਰਸੇਸ ਕੌਰ 11 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। ਯੂਜਰਸ ਸ਼ਹਿਨਾਜ਼ ਦੀ ਪੋਸਟ ‘ਤੇ ਕੁਮੈਂਟ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਉਣ ਵਾਲੀ ਫਿਲਮ ਲਈ ਸ਼ੁਭਕਾਮਨਾਵਾਂ ਦੇ ਰਹੇ ਹਨ।

LEAVE A REPLY

Please enter your comment!
Please enter your name here