Home Desh Punjab ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ...

Punjab ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

7
0

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਮੁਤਾਬਕ, ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਅੱਜ ਮੌਸਮ ਸਾਫ਼ ਰਹੇਗਾ।

ਆਉਣ ਵਾਲੇ 3 ਦਿਨਾਂ ਦਾ ਮੌਸਮ

9 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
10 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
11 ਸਤੰਬਰ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.4 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ
ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ)
34.7
ਅੰਮ੍ਰਿਤਸਰ ਏਅਰਪੋਰਟ
33
ਅੰਮ੍ਰਿਤਸਰ
33.9
ਲੁਧਿਆਣਾ
35
ਪਟਿਆਲਾ
35.5
ਪਠਾਨਕੋਟ
35.4
ਬਠਿੰਡਾ
36
ਫਰੀਦਕੋਟ
35
ਗੁਰਦਾਸਪੁਰ
32.5
ਬਲੋਵਾਲ ਸੌਂਖੜੀ (ਐਸਬੀਐਸ ਨਗਰ)
33.3
ਬਠਿੰਡਾ (ਏਅਪੋਰਟ)
36.4
ਫਤਿਹਗੜ੍ਹ ਸਾਹਿਬ
33
ਫਿਰੋਜ਼ਪੁਰ
34.3
ਫਿਰੋਜ਼ਪੁਰ KVK
34.5
ਹੁਸ਼ਿਆਰਪੁਰ
32.6
ਮੁਹਾਲੀ
33.8
KVK ਪਠਾਨਕੋਟ
34.5
ਰੌਣੀ (ਪਟਿਆਲਾ)
32.9
ਰੋਪੜ KVK
34.5
ਭਾਖੜਾ ਡੈਮ (ਰੂਪਨਗਰ)
35.1
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ)
33
ਸੰਗਰੂਰ
32.5
ਜਲੰਧਰ
32.8
ਥੀਨ ਡੈਮ
31.2

LEAVE A REPLY

Please enter your comment!
Please enter your name here