Home latest News ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ...

ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀ

13
0
ਚੰਡੀਗੜ੍ਹ ਜਾ ਰਹੀ ਸਵਾਰੀਆਂ ਨਾਲ ਭਰੀ PRTC ਬੱਸ ਬੁੱਧਵਾਰ ਤੜਕੇ ਸੰਗਰੂਰ ਵਿੱਚ ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿੱਚ 2 ਔਰਤਾਂ ਸਮੇਤ 3 ਸਵਾਰੀਆਂ ਦੀ ਮੌਤ ਹੋ ਗਈ, ਜਦਕਿ 26 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 15 ਸਵਾਰੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here